Bible Language

2 Peter 2:15 (HCSB) Holman Christian Standard Bible

Versions

PAV   ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ
ERVPA   ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡਕੇ ਗਲਤ ਰਾਹ ਫ਼ਡ਼ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ਡ਼ਿਆ ਹੈ ਜਿਹਡ਼ਾ ਬਿਲਆਮ ਨੇ ਫ਼ਡ਼ਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
IRVPA   ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।