Bible Language

2 Peter 2:16 (HCSB) Holman Christian Standard Bible

Versions

PAV   ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ
ERVPA   ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
IRVPA   ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।