Bible Language

2 Samuel 10:16 (HCSB) Holman Christian Standard Bible

Versions

PAV   ਅਤੇ ਹਦਦਅਜ਼ਰ ਨੇ ਲੋਕ ਘੱਲੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫੌਜ ਦਾ ਸਰਦਾਰ ਸੀ ਉਨ੍ਹਾਂ ਦੇ ਮੋਹਰੇ ਤੁਰਿਆ
IRVPA   ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।