Bible Language

2 Samuel 10:3 (HCSB) Holman Christian Standard Bible

Versions

PAV   ਪਰ ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੈਨੂੰ ਏਹ ਧਿਆਨ ਹੈ ਜੋ ਦਾਊਦ ਤੇਰੇ ਪਿਉ ਦਾ ਆਦਰ ਕਰਦਾ ਹੈ ਜੋ ਉਸ ਮੁਕਾਣ ਦੇਣ ਲਈ ਤੇਰੇ ਕੋਲ ਲੋਕ ਘੱਲੇ ਹਨ? ਭਲਾ, ਦਾਊਦ ਨੇ ਆਪਣੇ ਟਹਿਲੂਏ ਤੇਰੇ ਕੋਲ ਇਸ ਲਈ ਨਹੀਂ ਘੱਲੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
IRVPA   ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?