Versions
PAV ਅਤੇ ਉਸ ਨੇ ਚਿੱਠੀ ਵਿੱਚ ਏਹ ਲਿਖਿਆ ਭਈ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਮੋਹਰੇ ਕਰੋ ਅਤੇ ਉਹ ਦੇ ਕੋਲੋਂ ਮੁੜ ਆਓ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ
IRVPA ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।