Bible Language

2 Samuel 14:13 (HCSB) Holman Christian Standard Bible

Versions

PAV   ਉਸ ਆਖਿਆ, ਬੋਲ, ਤਦ ਉਸ ਤੀਵੀਂ ਨੇ ਆਖਿਆ, ਤੁਸਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਵਿੱਚ ਐਉਂ ਕਾਹਨੂੰ ਧਿਆਨ ਕੀਤਾ ਹੈ ਕਿਉਂ ਜੋ ਪਾਤਸ਼ਾਹ ਇਹ ਆਖਦਿਆਂ ਸਾਰ ਹੀ ਦੋਸ਼ੀ ਬਣਿਆ ਇਸ ਲਈ ਜੋ ਪਾਤਸ਼ਾਹ ਆਪਣੇ ਕੱਢੇ ਹੋਏ ਨੂੰ ਫੇਰ ਨਹੀਂ ਸੱਦਦਾ
IRVPA   ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ।