Bible Language

2 Samuel 14:15 (HCSB) Holman Christian Standard Bible

Versions

PAV   ਸੋ ਹੁਣ ਮੈਂ ਆਪਣੇ ਮਾਹਰਾਜ ਪਾਤਸ਼ਾਹ ਅੱਗੇ ਏਹ ਆਖਣ ਆਈ ਹਾਂ ਇਸ ਕਰਕੇ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਗੋੱਲੀ ਨੇ ਆਖਿਆ ਭਈ ਮੈਂ ਆਪ ਪਾਤਸ਼ਾਹ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਪਾਤਸ਼ਾਹ ਆਪਣੀ ਟਹਿਲਣ ਦੀ ਬੇਨਤੀ ਅਨੁਸਾਰ ਕਰੇ?
IRVPA   ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ?