Bible Language

2 Samuel 15:10 (HCSB) Holman Christian Standard Bible

Versions

PAV   ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਉਂ ਅਖਵਾ ਕੇ ਘੱਲੇ ਭਈ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਲੋਮ ਹਬਰੋਨ ਵਿੱਚ ਪਾਤਸ਼ਾਹ ਹੈ!
IRVPA   ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!