Bible Language

2 Samuel 15:12 (HCSB) Holman Christian Standard Bible

Versions

PAV   ਅਬਸ਼ਾਲੋਮ ਨੇ ਦਾਊਦ ਦੇ ਮੰਤ੍ਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ ਸੱਦ ਲਿਆ ਅਤੇ ਗੋਸ਼ਟ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਕੋਲ ਹੁੰਦੇ ਹੁੰਦੇ ਜੁੜਦੇ ਜਾਂਦੇ ਸਨ।।
IRVPA   ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ। PS