Bible Language

2 Samuel 15:21 (HCSB) Holman Christian Standard Bible

Versions

PAV   ਤਦ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਜਿੰਦ ਦੀ ਸੌਂਹ, ਜਿੱਥੇ ਕਿੱਤੇ ਮੇਰਾ ਮਹਾਰਾਜ ਪਾਤਸ਼ਾਹ ਭਾਵੇਂ ਮੋਇਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਟਹਿਲੂਆ ਵੀ ਅਵੱਸ਼ ਹੋਵੇਗਾ
IRVPA   ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ।