Bible Language

2 Samuel 15:31 (HCSB) Holman Christian Standard Bible

Versions

PAV   ਸੋ ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਆਕੀਆਂ ਦੇ ਵਿੱਚ ਰਲ ਕੇ ਅਬਸ਼ਾਲੋਮ ਦੇ ਨਾਲ ਹੈ। ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਨਾਲ ਉਲਟਾ ਦੇਹ
IRVPA   ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।