Bible Language

2 Samuel 15:8 (HCSB) Holman Christian Standard Bible

Versions

PAV   ਕਿਉਂ ਜੋ ਤੁਹਾਡੇ ਦਾਸ ਨੇ ਜਦ ਅਰਾਮੀ ਗਸ਼ੂਰ ਵਿੱਚ ਸੀ ਤਾਂ ਏਹ ਸੁੱਖਣਾ ਸੁੱਖੀ ਸੀ ਭਈ ਜੇ ਕਦੀ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ
IRVPA   ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।