Bible Language

2 Samuel 16:10 (HCSB) Holman Christian Standard Bible

Versions

PAV   ਪਾਤਸ਼ਾਹ ਨੇ ਆਖਿਆ, ਹੇ ਸਰੂਯਾਹ ਦੇ ਪੁੱਤ੍ਰੋ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਭਈ ਦਾਊਦ ਨੂੰ ਸਰਾਪ ਦੇਹ। ਫੇਰ ਕੌਣ ਆਖ ਸੱਕਦਾ ਹੈ ਜੋ ਤੈਂ ਅਜੇਹਾ ਕਿਉਂ ਕੀਤਾ?
IRVPA   ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?