Bible Language

2 Samuel 16:3 (HCSB) Holman Christian Standard Bible

Versions

PAV   ਸੋ ਪਾਤਸ਼ਾਹ ਨੇ ਆਖਿਆ, ਤੇਰੇ ਮਾਲਕ ਦਾ ਪੁੱਤ੍ਰ ਕਿੱਥੇ ਹੈ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਰਹਿੰਦਾ ਹੈ ਕਿਉਂ ਜੋ ਉਸ ਨੇ ਆਖਿਆ ਹੈ ਭਈ ਇਸਰਾਏਲ ਦਾ ਘਰਾਣਾ ਅੱਜੋ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ
IRVPA   ਰਾਜਾ ਨੇ ਪੁੱਛਿਆ, ਤੇਰੇ ਮਾਲਕ ਦਾ ਪੁੱਤਰ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਹੈ, ਕਿਉਂ ਜੋ ਉਹ ਆਖਦਾ ਹੈ ਕਿ ਇਸਰਾਏਲ ਦਾ ਘਰਾਣਾ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ।