Versions
PAV ਫੇਰ ਉੱਥੋਂ ਦਾਊਦ ਪਾਤਸ਼ਾਹ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੀ ਕੁਲ ਵਿੱਚੋਂ ਇੱਕ ਜਣਾ ਗੇਰਾ ਦਾ ਪੁੱਤ੍ਰ ਸ਼ਿਮਈ ਨਾਮੇ ਨਿੱਕਲਿਆ ਅਤੇ ਸਰਾਪ ਦਿੰਦਾ ਤੁਰਿਆ ਜਾਂਦਾ ਸੀ
IRVPA {ਦਾਊਦ ਅਤੇ ਸ਼ਿਮਈ} PS ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ।