Bible Language

2 Samuel 16:9 (HCSB) Holman Christian Standard Bible

Versions

PAV   ਤਦ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, ਏਹ ਮੋਇਆ ਹੋਇਆ ਕੁੱਤਾ ਕਾਹਨੂੰ ਮੇਰੇ ਮਾਹਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਆਗਿਆ ਹੋਵੇ ਤਾਂ ਜਾ ਕੇ ਉਹ ਦਾ ਸਿਰ ਉਡਾਵਾਂ!
IRVPA   ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਰਾਜਾ ਨੂੰ ਆਖਿਆ, ਇਹ ਮਰਿਆ ਹੋਇਆ ਕੁੱਤਾ ਕਿਉਂ ਮੇਰੇ ਮਹਾਰਾਜ ਨੂੰ ਸਰਾਪ ਦੇਵੇ? ਜੇ ਹੁਕਮ ਕਰੋ ਤਾਂ ਮੈਂ ਉਸਦਾ ਸਿਰ ਵੱਢ ਦੇਵਾਂ!