Bible Language

2 Samuel 17:10 (HCSB) Holman Christian Standard Bible

Versions

PAV   ਅਤੇ ਉਸ ਵੇਲੇ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਸੋ ਵੀ ਮੂਲੋਂ ਢਲ ਜਾਵੇਗਾ ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਜੋ ਤੁਹਾਡਾ ਪਿਤਾ ਸੂਰਮਾ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ
IRVPA   ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।