Bible Language

2 Samuel 17:11 (HCSB) Holman Christian Standard Bible

Versions

PAV   ਸੋ ਮੈਂ ਇਹ ਸਲਾਹ ਦਿੰਦਾ ਹਾਂ ਭਈ ਸਾਰਾ ਇਸਰਾਏਲ ਦਾਨ ਤੋਂ ਲੈ ਕਿ ਬਏਰਸ਼ਬਾ ਤੋੜੀ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ ਅਤੇ ਤੁਸੀਂ ਆਪ ਲੜਾਈ ਉੱਤੇ ਚੜ੍ਹੋ
IRVPA   ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।