Bible Language

2 Samuel 17:14 (HCSB) Holman Christian Standard Bible

Versions

PAV   ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਆਖਿਆ, ਏਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ ਸੋ ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।।
IRVPA   ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ। PS