Bible Language

2 Samuel 17:16 (HCSB) Holman Christian Standard Bible

Versions

PAV   ਸੋ ਹੁਣ ਛੇਤੀ ਹੀ ਕਿਸੇ ਨੂੰ ਘੱਲ ਕੇ ਦਾਊਦ ਨੂੰ ਆਖੋ ਭਈ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਸ਼ਤਾਬੀ ਪਾਰ ਲੰਘ ਜਾਓ ਅਜਿਹਾ ਨਾ ਹੋਵੇ ਜੋ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ
IRVPA   ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ।