Bible Language

2 Samuel 17:19 (HCSB) Holman Christian Standard Bible

Versions

PAV   ਅਤੇ ਤੀਵੀਂ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ ਸੋ ਉਹ ਗੱਲ ਪਰਗਟ ਨਾ ਹੋਈ
IRVPA   ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।