Bible Language

2 Samuel 17:2 (HCSB) Holman Christian Standard Bible

Versions

PAV   ਅਤੇ ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਹ ਦੇ ਉੱਤੇ ਜਾ ਪਵਾਂਗਾ ਅਤੇ ਉਹ ਨੂੰ ਡਰਾਵਾਂਗਾ ਜੋ ਉਹ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਨਿਰਾ ਪਾਤਸ਼ਾਹ ਨੂੰ ਹੀ ਮਾਰ ਲਵਾਂਗਾ
IRVPA   ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ।