Bible Language

2 Samuel 17:23 (HCSB) Holman Christian Standard Bible

Versions

PAV   ਜਾਂ ਅਹੀਥੋਫ਼ਲ ਨੇ ਡਿੱਠਾ ਭਈ ਮੇਰੀ ਸਲਾਹ ਨੂੰ ਨਹੀਂ ਵਰਤਿਆ ਤਾਂ ਉਸ ਨੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਉੱਤੇ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੁਧਾਰ ਕੇ ਆਪਣੇ ਆਪ ਨੂੰ ਫਾਹੇ ਦੇ ਦਿੱਤਾ ਅਤੇ ਮਰ ਗਿਆ ਅਤੇ ਆਪਣੇ ਪਿਉ ਦੀ ਸਮਾਧ ਵਿੱਚ ਦੱਬਿਆ ਗਿਆ
IRVPA   ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।