Versions
PAV ਅਤੇ ਸਭਨਾਂ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਹ ਨੂੰ ਤੁਸੀਂ ਭਾਲਦੇ ਹੋ ਅਤੇ ਸਭਨਾਂ ਲੋਕਾਂ ਦਾ ਮੋੜਨਾ ਇੱਕੋ ਜੇਹਾ ਹੈ ਸੋ ਸੱਭੇ ਲੋਕ ਸੁਖ ਸਾਂਦ ਨਾਲ ਰਹਿਣਗੇ
IRVPA ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।