Bible Language

2 Samuel 18:10 (HCSB) Holman Christian Standard Bible

Versions

PAV   ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖਬਰ ਦੱਸੀ ਭਈ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਵਿੱਚ ਫਸਿਆ ਹੋਇਆ ਡਿੱਠਾ!
IRVPA   ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ!