Bible Language

2 Samuel 18:11 (HCSB) Holman Christian Standard Bible

Versions

PAV   ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖਬਰ ਦੱਸੀ ਸੀ ਆਖਿਆ, ਵਾਹ! ਤੈਂ ਉਹ ਨੂੰ ਡਿੱਠਾ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਪਾਇਆ? ਤਾਂ ਮੈਂ ਤੈਨੂੰ ਦਸ ਟੁਕੜੇ ਚਾਂਦੀ ਅਤੇ ਇੱਕ ਪੇਟੀ ਬਖ਼ਸ਼ ਦਿੰਦਾ
IRVPA   ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖ਼ਬਰ ਦੱਸੀ ਸੀ ਆਖਿਆ ਵਾਹ! ਤੂੰ ਉਹ ਨੂੰ ਵੇਖਿਆ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਦਿੱਤਾ? ਤਾਂ ਮੈਂ ਤੈਨੂੰ ਦਸ ਟੁੱਕੜੇ ਚਾਂਦੀ ਅਤੇ ਇੱਕ ਪੇਟੀ ਦਿੰਦਾ।