Bible Language

2 Samuel 18:12 (HCSB) Holman Christian Standard Bible

Versions

PAV   ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਪਾਤਸ਼ਾਹ ਦੇ ਪੁੱਤ੍ਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਪਾਤਸ਼ਾਹ ਨੇ ਅਸਾਂ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇਤਈ ਨੂੰ ਤਕੀਦ ਨਾਲ ਆਖਿਆ ਸੀ ਭਈ ਧਿਆਨ ਰੱਖਣਾ ਸੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ
IRVPA   ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁੱਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਰਾਜਾ ਦੇ ਪੁੱਤਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਰਾਜਾ ਨੇ ਸਾਨੂੰ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇੱਤਈ ਨੂੰ ਆਖਿਆ ਸੀ ਕਿ ਧਿਆਨ ਰੱਖਣਾ ਜੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ।