Versions
PAV ਫੇਰ ਸਾਦੋਕ ਦੇ ਪੁੱਤ੍ਰ ਅਹੀਮਅਸ ਨੇ ਦੂਜੀ ਵੇਰੀ ਯੋਆਬ ਨੂੰ ਆਖਿਆ, ਜਰਾ ਮੈਨੂੰ ਵੀ ਪਰਵਾਨਗੀ ਦੇਹ ਜੋ ਕੂਸ਼ੀ ਦੇ ਪਿੱਛੇ ਭੱਜਾਂ ਸੋ ਯੋਆਬ ਬੋਲਿਆ ਬੀਬਾ ਜੀ, ਤੈਨੂੰ ਕੀ ਲੋੜ ਹੈ ਭੱਜਣ ਦੀਕਿਉਂ ਜੋ ਤੇਰੇ ਲਾਭ ਦੀ ਖਬਰ ਨਹੀਂ?
IRVPA ਫਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰੀ ਯੋਆਬ ਨੂੰ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਵੀ ਆਗਿਆ ਦੇ ਤਾਂ ਜੋ ਮੈਂ ਕੂਸ਼ੀ ਦੇ ਪਿੱਛੇ ਦੌੜਾਂ ਸੋ ਯੋਆਬ ਨੇ ਆਖਿਆ, ਮੇਰੇ ਪੁੱਤਰ, ਤੈਨੂੰ ਭੱਜਣ ਕੀ ਲੋੜ ਹੈ ਕਿਉਂ ਜੋ ਇਸ ਖ਼ਬਰ ਦਾ ਤੈਨੂੰ ਕੋਈ ਲਾਭ ਨਾ ਹੋਵੇਗਾ?