Bible Language

2 Samuel 18:25 (HCSB) Holman Christian Standard Bible

Versions

PAV   ਰਾਖੇ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਖਬਰ ਕੀਤੀ ਸੋ ਪਾਤਸ਼ਾਹ ਨੇ ਆਖਿਆ, ਜੋ ਉਹ ਇਕੱਲਾ ਹੈ ਤਾਂ ਉਹ ਦੇ ਮੂੰਹ ਵਿੱਚ ਕੋਈ ਖਬਰ ਹੋਵੇਗੀ। ਉਹ ਤੁਰਦਾ ਤੁਰਦਾ ਨੇੜੇ ਢੁੱਕਦਾ ਆਉਂਦਾ ਸੀ
IRVPA   ਰਾਖੇ ਨੇ ਪੁਕਾਰ ਕੇ ਰਾਜਾ ਨੂੰ ਖ਼ਬਰ ਕੀਤੀ ਸੋ ਰਾਜਾ ਨੇ ਆਖਿਆ, ਜੇ ਉਹ ਇਕੱਲਾ ਹੈ ਤਾਂ ਉਹ ਦੇ ਕੋਲ ਕੋਈ ਖ਼ਬਰ ਹੋਵੇਗੀ। ਉਹ ਭੱਜਦਾ-ਭੱਜਦਾ ਨੇੜੇ ਢੁੱਕਦਾ ਆਉਂਦਾ ਸੀ