Bible Language

2 Samuel 18:26 (HCSB) Holman Christian Standard Bible

Versions

PAV   ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਡਿੱਠਾ ਅਤੇ ਰਾਖੇ ਨੇ ਡਿਉੜ੍ਹੀ ਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਵੀ ਖਬਰ ਲਿਆਉਂਦਾ ਹੋਵੇਗਾ
IRVPA   ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਵੇਖਿਆ ਅਤੇ ਰਾਖੇ ਨੇ ਫਾਟਕ ਦੇ ਰਖਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਰਾਜਾ ਨੇ ਆਖਿਆ, ਉਹ ਵੀ ਖ਼ਬਰ ਲਿਆਉਂਦਾ ਹੋਵੇਗਾ