Bible Language

2 Samuel 18:3 (HCSB) Holman Christian Standard Bible

Versions

PAV   ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇ ਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ ਪਰ ਹੁਣ ਤੁਸੀਂ ਸਾਡੇ ਦਸ ਹਜ਼ਾਰ ਵਰਗੇ ਹੋ। ਸੋ ਹੁਣ ਚੰਗੀ ਗੱਲ ਏਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ
IRVPA   ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ, ਪਰ ਹੁਣ ਤੁਸੀਂ ਸਾਡੇ ਲਈ ਦਸ ਹਜ਼ਾਰ ਮਨੁੱਖਾਂ ਵਰਗੇ ਹੋ। ਸੋ ਹੁਣ ਚੰਗੀ ਗੱਲ ਇਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ।