Bible Language

2 Samuel 18:32 (HCSB) Holman Christian Standard Bible

Versions

PAV   ਜਦ ਪਾਤਸ਼ਾਹ ਨੇ ਉਹ ਕੂਸ਼ੀ ਨੂੰ ਪੁੱਛਿਆ ਭਈ ਅਬਸ਼ਾਲੋਮ ਜੁਆਨ ਸੁਖ ਨਾਲ ਹੈ? ਤਾਂ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਾਹਰਾਜ ਪਾਤਸ਼ਾਹ ਦੇ ਵੈਰੀ ਅਤੇ ਓਹ ਸੱਭੇ ਜੋ ਪਾਤਸ਼ਾਹ ਦੇ ਵਿਰੋਧ ਵਿੱਚ ਤੁਹਾਡੇ ਉੱਤੇ ਔਖ ਦੇਣ ਨੂੰ ਉੱਠਦੇ ਹਨ ਸੋ ਉੱਸੇ ਜੁਆਨ ਵਰਗੇ ਹੋ ਜਾਣ!।।
IRVPA   ਜਦ ਰਾਜਾ ਨੇ ਉਸ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਤਦ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਹਾਰਾਜ ਰਾਜਾ ਦੇ ਵੈਰੀ ਅਤੇ ਓਹ ਸੱਭੇ ਜੋ ਰਾਜਾ ਦੇ ਵਿਰੋਧ ਵਿੱਚ ਤੁਹਾਡੀ ਹਾਨੀ ਕਰਨ ਲਈ ਉੱਠਦੇ ਹਨ ਸੋ ਉਸ ਜੁਆਨ ਵਰਗੇ ਹੋ ਜਾਣ!