Bible Language

2 Samuel 18:4 (HCSB) Holman Christian Standard Bible

Versions

PAV   ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਹੀ ਕਰਾਂਗਾ ਸੋ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਬੂਹੇ ਉੱਤੇ ਹੋ ਖਲੋਤਾ ਅਤੇ ਸਾਰੇ ਲੋਕ ਸੌ ਸੌ ਅਤੇ ਹਜ਼ਾਰ ਹਜ਼ਾਰ ਬਣ ਕੇ ਨਿੱਕਲ ਪਏ
IRVPA   ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ। ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ।