Bible Language

2 Samuel 19:18 (HCSB) Holman Christian Standard Bible

Versions

PAV   ਪਾਤਸ਼ਾਹ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤ੍ਰ ਸ਼ਿਮਈ ਪਾਤਸ਼ਾਹ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਪਰਨੇ ਡਿੱਗ ਪਿਆ
IRVPA   ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।