Bible Language

2 Samuel 19:29 (HCSB) Holman Christian Standard Bible

Versions

PAV   ਜਦ ਪਾਤਸ਼ਾਹ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈਂ? ਮੈਂ ਤਾਂ ਆਖ ਛੱਡਿਆ ਹੈ ਭਈ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਉ
IRVPA   ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।