Bible Language

2 Samuel 1:10 (HCSB) Holman Christian Standard Bible

Versions

PAV   ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ
IRVPA   ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।