Bible Language

2 Samuel 20:14 (HCSB) Holman Christian Standard Bible

Versions

PAV   ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ-ਮਅਕਾਹ ਤਾਈਂ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ
IRVPA   {ਸ਼ਬਾ ਦੀ ਮੌਤ} PS ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ ਮਅਕਾਹ ਤੱਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ।