Bible Language

2 Samuel 21:10 (HCSB) Holman Christian Standard Bible

Versions

PAV   ਤਦ ਅੱਯਾਹ ਦੀ ਧੀ ਰਿਸਫਾਹ ਨੇ ਤੱਪੜ ਦਾ ਲੀੜਾ ਲੈ ਕੇ ਵਾਢੀਆ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੋੜੀ ਅਕਾਸ਼ੋਂ ਓਹਨਾਂ ਉੱਤੇ ਕਣੀਆਂ ਨਾ ਵਰਹੀਆਂ ਅਤੇ ਉਸ ਨੇ ਓਹਨਾਂ ਨੂੰ ਦਿਨੇ ਪੌਣ ਦੇ ਪੰਛੀਆਂ ਦੇ ਅਤੇ ਰਾਤੀ ਜੰਗਲੀ ਜਾਨਵਰਾਂ ਤੋਂ ਬਚਾ ਦਿੱਤਾ ਜੋ ਓਹਨਾਂ ਨੂੰ ਨਾ ਛੋਹਣ
IRVPA   ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ