Bible Language

2 Samuel 21:13 (HCSB) Holman Christian Standard Bible

Versions

PAV   ਸੋ ਉਹ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ
IRVPA   ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।