Bible Language

2 Samuel 21:15 (HCSB) Holman Christian Standard Bible

Versions

PAV   ਫਲਿਸਤੀ ਫੇਰ ਇਸਰਾਏਲ ਨਾਲ ਲੜੇ ਅਤੇ ਦਾਊਦ ਆਪਣੇ ਟਹਿਲੂਆਂ ਨੂੰ ਨਾਲ ਲੈ ਕੇ ਉਤਰਿਆ ਅਤੇ ਫਲਿਸਤੀਆਂ ਨਾਲ ਲੜਿਆ ਅਰ ਦਾਊਦ ਥੱਕ ਗਿਆ
IRVPA   {ਫ਼ਲਿਸਤੀਆਂ ਨਾਲ ਯੁੱਧ} (1 ਇਤ 20:4-8) PS ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।