Bible Language

2 Samuel 21:2 (HCSB) Holman Christian Standard Bible

Versions

PAV   ਤਦ ਪਾਤਸ਼ਾਹ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਏਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦਾ ਬਕੀਆ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਸ਼ਾਊਲ ਇਸਰਾਏਲੀਆਂ ਅਤੇ ਯਹੂਦੀਆਂ ਲਈ ਯਤਨ ਕਰ ਕੇ ਉਨ੍ਹਾਂ ਨੂੰ ਮਾਰਿਆ ਚਾਹੁੰਦਾ ਸੀ)
IRVPA   ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)