Bible Language

2 Samuel 21:5 (HCSB) Holman Christian Standard Bible

Versions

PAV   ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਜੁਗਤ ਕੀਤੀ ਭਈ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ
IRVPA   ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।