Bible Language

2 Samuel 21:8 (HCSB) Holman Christian Standard Bible

Versions

PAV   ਪਰ ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫਾਹ ਦੇ ਦੋ ਪੁੱਤ੍ਰ ਜੋ ਸ਼ਾਊਲ ਦੇ ਲਈ ਜਣੀ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤ੍ਰ ਜੋ ਬਰਜ਼ਿੱਲਈ ਮਹੋਲਾਥੀ ਦੇ ਪੁੱਤ੍ਰ ਅਦਰੀਏਲ ਦੇ ਲਈ ਜਣੀ ਸੀ ਫੜ ਲਏ
IRVPA   ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ