Bible Language

2 Samuel 22:7 (HCSB) Holman Christian Standard Bible

Versions

PAV   ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਰ ਮੇਰੀ ਦੁਹਾਈ ਉਹ ਦੇ ਕੰਨਾਂ ਤੀਕ ਪੁੱਜੀ।
IRVPA   ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।