Bible Language

2 Samuel 24:13 (HCSB) Holman Christian Standard Bible

Versions

PAV   ਸੋ ਗਾਦ ਨੇ ਦਾਊਦ ਕੋਲ ਆਕੇ ਦੱਸਿਆ ਅਰ ਉਹ ਨੂੰ ਪੁਛਿਆ ਭਈ ਤੂੰ ਕੀ ਚਾਹੁੰਦਾ ਹੈ ਜੋ ਤੇਰੇ ਦੇਸ ਵਿੱਚ ਤੇਰੇ ਉੱਤੇ ਸੱਤਾਂ ਵਰਿਹਾਂ ਦਾ ਅੰਨਕਾਲ ਪਵੇ ਯਾ ਤਿੰਨਾਂ ਮਹੀਨਿਆਂ ਤੋੜੀ ਤੂੰ ਆਪਣੇ ਵੈਰੀਆਂ ਦੇ ਅੱਗੋਂ ਭੱਜੇਂ ਅਤੇ ਓਹ ਤੇਰੇ ਮਗਰ ਲੱਗਣ ਯਾ ਤੇਰੇ ਦੇਸ ਵਿੱਚ ਤਿੰਨਾਂ ਦਿਨਾਂ ਤੋੜੀ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਦੇਹ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਘੱਲਿਆ ਹੈ ਕੀ ਉੱਤਰ ਦੇਵਾਂ
IRVPA   ਸੋ ਗਾਦ ਨੇ ਦਾਊਦ ਕੋਲ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ।