Bible Language

2 Samuel 5 (HCSB) Holman Christian Standard Bible

Versions

PAV   ਇਹ ਦੇ ਪਿੱਛੋਂ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਕੋਲ ਆਏ ਅਤੇ ਉਹ ਨੂੰ ਆਖਿਆ ਕਿ ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਬੋਟੀ ਹਾਂ
IRVPA   {ਦਾਊਦ ਦਾ ਇਸਰਾਏਲ ਅਤੇ ਯਹੂਦਾਹ ਦਾ ਰਾਜਾ ਬਣਨਾ} (1 ਇਤ 11:1-9; 14:1-7) PS ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।