Bible Language

2 Samuel 5:3 (HCSB) Holman Christian Standard Bible

Versions

PAV   ਗੱਲ ਕਾਹਦੀ, ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਪਾਤਸ਼ਾਹ ਕੋਲ ਆਏ ਅਤੇ ਦਾਊਦ ਪਾਤਸ਼ਾਹ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਨੇਮ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।।
IRVPA   ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।