Bible Language

2 Samuel 7:10 (HCSB) Holman Christian Standard Bible

Versions

PAV   ਨਾਲੇ ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜੋ ਓਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭੌਂਣ ਅਤੇ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਨੂੰ ਫੇਰ ਨਾ ਦੁਖ ਦੇਣਗੇ
IRVPA   ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,