Bible Language

2 Samuel 7:19 (HCSB) Holman Christian Standard Bible

Versions

PAV   ਅਤੇ ਏਹ ਵੀ ਹੇ ਪ੍ਰਭੁ ਯਹੋਵਾਹ, ਅਜੇ ਤੇਰੀ ਨਿਗਾਹ ਵਿੱਚ ਕੁੱਝ ਹੋਇਆ ਹੀ ਨਹੀਂ ਜੋ ਤੈਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਦੱਸੀ ਅਤੇ ਹੇ ਪ੍ਰਭੁ ਯਹੋਵਾਹ, ਭਲਾ, ਏਹ ਮਨੁੱਖ ਦਾ ਅਧਕਾਰ ਹੈ!
IRVPA   ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ!