Bible Language

2 Timothy 1:4 (HCSB) Holman Christian Standard Bible

Versions

PAV   ਅਤੇ ਤੇਰਿਆਂ ਅੰਝੂਆਂ ਨੂੰ ਚੇਤੇ ਕਰ ਕੇ ਦਿਨ ਰਾਤ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ
ERVPA   ਜਿਹਡ਼ੇ ਅਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸਕਾਂ।
IRVPA   ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।